Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
A-u-ḏẖū. ਫਿਕਰਾਂ ਚਿੰਤਾਵਾਂ ਦਾ ਅਵਧੂਤਨ ਕਰਨ ਅਥਵਾ ਝਾੜ ਕੇ ਪਰ੍ਹਾਂ ਸੁੱਟ ਦੇਣ ਵਾਲਾ, ਸੰਨਿਆਸੀ, ਯੋਗੀ, ਵਿਰਕਤ ਸਾਧੂ, ਤਿਆਗੀ। recluse, ascetic, medicant.
ਉਦਾਹਰਨ:
ਸੁਣ ਮਾਛਿੰਦ੍ਰਾ ਅਉਧੂ ਨੀਸਾਣੀ ॥ Raga Raamkalee 1, 5, 3:2 (P: 877).

SGGS Gurmukhi-English Dictionary
[n.] (from Sk. Audhūtu) Yogi
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ਸੰ. ਅਵਧੂਤ. ਅਵਧੂਨਨ ਕਰਨ ਵਾਲਾ. ਸੰਸਕ੍ਰਿਤ ਵਿੱਚ ਅਵਧੂਨਨ ਦਾ ਅਰਥ ਕੰਬਾਉਣਾ-ਝਾੜਨਾ-ਪਛਾੜਨਾ ਹੈ. ਜੋ ਵਿਕਾਰਾਂ ਨੂੰ ਝਾੜਕੇ ਪਰੇ ਸਿੱਟੇ, ਉਹ ਅਵਧੂਤ ਹੈ. ਜੋ ਵਿਰਕ੍ਤ ਮਿੱਟੀ ਸੁਆਹ ਵਿੱਚ ਰਾਤ ਨੂੰ ਲੇਟਦਾ ਹੈ ਅਤੇ ਸਵੇਰੇ ਉਠਕੇ ਸਰੀਰ ਤੋਂ ਗਰਦ ਝਾੜਕੇ ਚਲਦਾ ਹੈ, ਉਹ ਭੀ ਅਵਧੂਤ ਸਦਾਉਂਦਾ ਹੈ। 2. ਸੰਨ੍ਯਾਸੀ. “ਬਿਨ ਸਬਦੇ ਰਸ ਨ ਆਵੈ, ਅਉਧੂ!” (ਸਿਧਗੋਸਟਿ).

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits