Mahan Kosh Encyclopedia, Gurbani Dictionaries and Punjabi/English Dictionaries.
SGGS Gurmukhi-Gurmukhi Dictionary |
Agmā. ਜਿਥੇ ਪਹੁੰਚਿਆਂ ਨਾ ਜਾ ਸਕੇ, ਪਹੁੰਚ ਤੋਂ ਪਰੇ, ਸਮਝ ਤੋਂ ਪਰੇ। inaccessable, beyond reach, unapproachable. ਉਦਾਹਰਨ: ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥ Raga Aaasaa 4, So-Purakh, 1, 1:1 (P: 10).
|
SGGS Gurmukhi-English Dictionary |
[Var.] From Agama
SGGS Gurmukhi-English Data provided by
Harjinder Singh Gill, Santa Monica, CA, USA.
|
Mahan Kosh Encyclopedia |
ਵਿ- ਅਗਮ੍ਯਰੂਪ. ਦੇਖੋ, ਅਗਮ. "ਪਿਤਾ ਮੇਰੋ ਬਡੋ ਧਨੀ ਅਗਮਾ". (ਗੂਜ ਅਃ ਮਃ ੫)। (2) ਦੇਖੋ, ਅਗਮ੍ਯਾ. ॥
Mahan Kosh data provided by Bhai Baljinder Singh (RaraSahib Wale);
See http://www.ik13.com
|
|