Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi-Gurmukhi Dictionary | |
ਅਤੇ। ਉਦਾਹਰਣ: ਸੋ ਅਰੁ ਸੇਵਿ ਜਿਤੁ ਉਧਰਹਿ ਮੀਤ॥ {ਰਾਮ ੫, ੪੮, ੧*:੧ (898)}। ਧਨੁ ਜੋਬਨੁ ਅਰੁ ਫੁਲੜਾ ਨਾਠੀਅੜੇ ਦਿਨ ਚਾਰਿ॥ {ਸਿਰੀ ੧, ੨੪, ੧:੧ (23)}।
|
| SGGS Gurmukhi-English Dictionary |
Var. From Ara
SGGS Gurmukhi-English Data provided by
Harjinder Singh Gill, Santa Monica, CA, USA.
|
| Mahan Kosh Encyclopedia |
ਵ੍ਯ- ਔਰ. ਅਤੇ. ਦੋ ਸ਼ਬਦਾਂ ਨੂੰ ਜੋੜਨ ਵਾਲਾ ਸ਼ਬਦ. "ਮਾਇਆ ਫਾਸ ਬੰਧ ਨਹੀ ਫਾਰੈ ਅਰੁ ਮਨੁ ਸੁੰਨਿ ਨ ਲੂਕੇ". (ਆਸਾ ਕਬੀਰ).
Mahan Kosh data provided by Bhai Baljinder Singh (RaraSahib Wale);
See http://www.ik13.com
|
|