Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 1 results found!


Type your word in English or Gurmukhi



SGGS Gurmukhi-Gurmukhi Dictionary
ਖੱਡ। ਔਖੇ। ਸਰੀਰ ਤੋਂ ਬਾਹਰ। ਪੱਤਣ ਤੋਂ ਲਾਂਭ ਦਾ ਬਿਖੜਾ ਰਸਤਾ। ਉਦਾਹਰਣ: ਇਕ ਅਵਘਟ ਘਾਟੀ ਰਾਮ ਕੀ ਤਿਹ ਚੜਿ ਰਹਿਓ ਕਬੀਰ॥ {ਸਲੋ ਕਬ, ੧੬੫:੨ (1373)}। ਸੋ ਘਟੁ ਛਾਡਿ ਅਵਘਟ ਕਤ ਧਾਵਾ॥ {ਗਉ ਕਬ, ਬਾਅ ੧੦:੪ (340)}। ਘਟ ਅਵਘਟ ਡੂਗਰ ਘਣਾ ਇਕੁ ਨਿਰਗੁਣੁ ਬੈਲੁ ਹਮਾਰ॥ {ਗਉ ਰਵਿ, ੧, ੧:੧ (345)}।

.

© SriGranth.org, a Sri Guru Granth Sahib resource, all rights reserved.
See Acknowledgements & Credits