Mahan Kosh Encyclopedia, Gurbani Dictionaries and Punjabi/English Dictionaries.
SGGS Gurmukhi-Gurmukhi Dictionary |
Avināsī. ਅਮਰ, ਨਾਸ ਰਹਿਤ। immortal, eternal, imperishable. ਉਦਾਹਰਨ: ਪ੍ਰਭ ਅਵਿਨਾਸੀ ਮਨ ਮਹਿ ਲੇਖੁ ॥ Raga Gaurhee 5, 120, 2:2 (P: 190).
|
SGGS Gurmukhi-English Dictionary |
[Sk. Adj.] Immortal undecaying
SGGS Gurmukhi-English Data provided by
Harjinder Singh Gill, Santa Monica, CA, USA.
|
Mahan Kosh Encyclopedia |
ਵਿ- ਵਿਨਾਸ਼ ਰਹਿਤ. ਦੇਖੋ, ਅਬਿਨਾਸੀ. "ਹਰਿਗੁਣ ਸੁਣੀਅਹਿ ਅਵਿਨਾਸੀ". (ਸੂਹੀ ਛੰਤ ਮਃ ੫) ਅਵਿਨਾਸ਼ੀ ਹਰਿ ਕੇ ਗੁਣ ਸੁਣੀਅਹਿ। (2) {ਸੰਗ੍ਯਾ}. ਕਰਤਾਰ. ਪਾਰਬ੍ਰਹਮ. ਅਕਾਲ। (3) ਵਿਸਨੁ "ਕ੍ਰੁਧਕੈ ਯੁੱਧ ਕਿਯੋ ਬਹੁ ਚੰਡਿ, ਨ ਏਤੋ ਕਿਯੋ ਮਧੁ ਸੋਂ ਅਵਿਨਾਸ਼ੀ". (ਚੰਡੀ ੧). ॥
Mahan Kosh data provided by Bhai Baljinder Singh (RaraSahib Wale);
See http://www.ik13.com
|
|