Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English or Gurmukhi



SGGS Gurmukhi-Gurmukhi Dictionary
Aʼnḏẖā. 1. ਨੇਤਰਹੀਨ, ਅੰਨ੍ਹਾ। 2. ਗਿਆਨਹੀਨ, ਅਗਿਆਨੀ। 3. ਅੰਨ੍ਹਾ (ਵਿਵੇਕਹੀਨ)। 1. blind. 2. ignorant, foolish. 3. indiscriminating, irrational. 1. ਉਦਾਹਰਨ: ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ॥ Raga Soohee 1, Chhant 5, 6:1 (P: 767). 2. ਉਦਾਹਰਨ: ਦੋਸੁ ਦੇਤ ਆਗਹ ਕਉ ਅੰਧਾ ॥ Raga Gaurhee 5, Baavan Akhree, 39:6 (P: 258). 3. ਉਦਾਹਰਨ: ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥ Raga Goojree 3, 7, 3:2 (P: 491).

English Translation
adj.m. see ਅੰਨ੍ਹਾਂ blind.

Mahan Kosh Encyclopedia

ਅੰਨ੍ਹਾ ਅਤੇ ਅਗ੍ਯਾਨੀ. ਦੇਖੋ, ਅੰਧ. "ਅੰਧਾ ਆਗੂ ਜੇ ਥੀਐ ਕਿਉ ਪਾਧਰ ਜਾਣੈ". (ਸੂਹੀ ਛੰਤ ਮਃ ੧) "ਨਾਨਕ ਹੁਕਮ ਨ ਬੁਝਈ ਅੰਧਾ ਕਹੀਐ ਸੋਇ". (ਵਾਰ ਰਾਮ ੧, ਮਃ ੨) "ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ। ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ". (ਵਾਰ ਰਾਮ ੧, ਮਃ ੨) ਦੇਖੋ, ਕਾਣਾ.


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits