Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English or Gurmukhi



SGGS Gurmukhi-Gurmukhi Dictionary
Umre. ਅਮੀਰ, ਦਰਬਾਰੀ । nobles. ਉਦਾਹਰਨ: ਮਿਥਿਆ ਰਾਜ ਜੋਬਨ ਅਰੁ ਉਮਰੇ ਮੀਰ ਮਲਕ ਅਰੁ ਖਾਨਾ ॥ Raga Saarang 5, 58, 1:1 (P: 1215).

SGGS Gurmukhi-English Dictionary
[n.] (from Per. Umarā) nobles, grandees
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ਅ਼ __ ਅਮੀਰ ਦਾ ਬਹੁ ਵਚਨ. "ਸਾਹ ਰਾਜੇ ਖਾਨ ਉਮਰਾਵ ਸਿਕਦਾਰ ਹਹਿ" (ਵਾਰ ਬਿਲਾ ਮਃ ੪)। (2) ਰਾਜ ਦਾ ਪ੍ਰਬੰਧ ਕਰਨ ਵਾਲੇ ਵਜੀਰ ਅਦਾਲਤੀ ਆਦਿ. "ਉਮਰਾਵਹੁ ਆਗੇ ਝੇਰਾ". (ਸੋਰ ਮਃ ੫) "ਸੁਲਤਾਨ ਖਾਨ ਮਲੂਕ ਉਮਰੇ ਗਏ ਕਰਿ ਕਰਿ ਕੂਚ". (ਸ੍ਰੀ ਅਃ ਮਃ ੧)। (3) ਖਤ੍ਰੀਆਂ ਦੀ ਇੱਕ ਜਾਤਿ.


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits