Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English or Gurmukhi



SGGS Gurmukhi-Gurmukhi Dictionary
ਇਸ ਤਰ੍ਹਾਂ, ਇਉਂ, ਅਜਿਹੇ ਤਰੀਕੇ ਨਾਲ, ਜਿਵੇਂ ਉੱਪਰ ਦੱਸਿਆ ਹੈ। ਉਦਾਹਰਣ: ਐਸੇ ਗਿਆਨ ਪ੍ਰਗਟਿਆ ਪੁਰਖੋਤਮ ਕਹੁ ਕਬੀਰ ਰੰਗਿ ਰਾਤਾ॥ {ਸਿਰੀ ਕਬ, ੩, ੪:੧ (92)}। ਮਨਮੁਖ ਅੰਧੁ ਐਸੇ ਕਰਮ ਕਮਾਏ॥ {ਮਾਝ ੩, ਅਸ ੩੦, ੭:੨ (127)}।

Mahan Kosh Encyclopedia
ਅਜੇਹੇ. ਏਹੇ ਜੇਹੇ. "ਐਸੇ ਸੰਤ ਨ ਮੋਕਉ ਭਾਵਹਿ". (ਆਸਾ ਕਬੀਰ)। (2) ਇਸ ਪ੍ਰਕਾਰ. ਇਸ ਤਰਾਂ. "ਰਾਮ ਜਪਹੁ ਜੀਅ ਐਸੇ ਐਸੇ". (ਗਉ ਕਬੀਰ).
Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits