Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi-Gurmukhi Dictionary | |
ਉਨ੍ਹਾਂ। ਉਦਾਹਰਣ: ਓਨਾ ਪਿਆਰਾ ਰਬੁ ਓਨਾਹਾ ਜੋਗਈ॥ {ਰਾਮ ੫, ਵਾਰ ੪:੬ (958)}।
|
| Mahan Kosh Encyclopedia |
ਕ੍ਰਿ ਵਿ- ਓਤਨਾ. ਉਸ ਕਦਰ। (2) ਸਰਵ- ਉਨ੍ਹਾਂ ਨੂੰ ਉਨ੍ਹਾਂ ਤਾਂਈ। (3) ਉਨ੍ਹਾਂ ਨੇ। (4) ਉਨ੍ਹਾਂ ਦੇ. "ਓਨਾ ਅੰਦਰਿ ਨਾਮੁ ਨਿਧਾਨੁ ਹੈ". (ਸ੍ਰੀ ਮਃ ੧) "ਪਿਆਰਾ ਰਬੁ ਓਨਾਹਾ ਜੋਗਈ". (ਵਾਰ ਰਾਮ ੨. ਮਃ ੫).
Mahan Kosh data provided by Bhai Baljinder Singh (RaraSahib Wale);
See http://www.ik13.com
|
|