Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English or Gurmukhi



SGGS Gurmukhi-Gurmukhi Dictionary
Ohī. ਉਹੀ। the same. ਉਦਾਹਰਨ: ਕਰਣ ਕਾਰਣ ਏਕੁ ਓਹੀ ਜਿਨਿ ਕੀਆ ਆਕਾਰੁ ॥ Raga Sireeraag 5, 98, 1:1 (P: 51).

English Translation
pron. The very same, the same.

Mahan Kosh Encyclopedia

ਸਰਵ. ਈ ਅਤੇ ਓ ਅਵ੍ਯਯ ਸਹਿਤ ਇਹ "ਓਹ" ਦਾ ਰੂਪ ਹੈ. ਵਹੀ ਉਹੀ. "ਓਹਿ ਅੰਦਰਹੁ ਬਾਹਰਹੁ ਨਿਰਮਲੇ". (ਵਾਰ ਮਾਝ ਮਃ ੧) "ਹੋਆ ਓਹੀ ਅਲ ਜਗ ਮਹਿ". (ਵਾਰ ਮਾਰੂ ੨. ਮਃ ੫) "ਦਾਨ ਦੇਇ ਪ੍ਰਭੁ ਓਹੈ". (ਗੂਜ ਮਃ ੪) "ਓਹੋ ਸੁਖ ਓਹਾ ਵਡਿਆਈ". (ਆਸਾ ਮਃ ੫)। (2) ਓਹੋ! ਵਯ. ਸ਼ੋਕ ਅਤੇ ਅਚਰਜ ਬੋਧਕ ਸ਼ਬਦ ਭੀ ਹੈ.


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits