Mahan Kosh Encyclopedia, Gurbani Dictionaries and Punjabi/English Dictionaries.
SGGS Gurmukhi-Gurmukhi Dictionary |
Kab-hu. 1. ਕਦੀ ਵੀ। 2. ਕਦੇ, ਕਿਸੇ ਵੇਲੇ। 1. never. 2. some times. 1. ਉਦਾਹਰਨ: ਕਵਨੁ ਅਸਥਾਨੁ ਜੋ ਕਬਹੁ ਨ ਟਰੈ ॥ Raga Gaurhee 5, Asatpadee 4, 1:1 (P: 237). 2. ਉਦਾਹਰਨ: ਜਾ ਕਉ ਮੁਨਿ ਧ੍ਯ੍ਯਾਨੁ ਧਰੈ ਫਿਰਤ ਸਗਲ ਜੁਗ ਕਬਹੁ ਕ ਕੋਊ ਪਾਵੈ ਆਤਮ ਪ੍ਰਗਾਸ ਕਉ ॥ (ਕਦੀ ਕਦੀ). Sava-eeay of Guru Ramdas, Mathuraa, 5:1 (P: 1404).
|
Mahan Kosh Encyclopedia |
ਕ੍ਰਿ. ਵਿ- ਕਦਾਂ. ਕਦੀ. ਕਿਸੇ ਵੇਲੇ. ਕਿਸੀ ਇੱਕ ਸਮੇਂ, "ਕਬਹੁਕ ਕੋਊ ਪਾਵੈ ਆਤਮਪ੍ਰਗਾਸ ਕਉ". (ਸਵੈਯੇ ਮਃ ੪. ਕੇ) "ਕਬਹੂ ਨ ਬਿਸਰਹੁ ਮਨ ਮੇਰੇ ਤੇ". (ਨਟ ਮਃ ੫). ॥
Mahan Kosh data provided by Bhai Baljinder Singh (RaraSahib Wale);
See http://www.ik13.com
|
|