Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi-Gurmukhi Dictionary | |
ਕਦੋਂ, ਕਦੇ, ਕਦੇ ਵੀ। ਉਦਾਹਰਣ: ਇਤਨੀ ਨ ਬੂਝੈ ਕਬਹੂ ਚਲਨਾ ਬਿਕਲ ਭਇਓ ਸੰਗਿ ਮਾਇਓ॥ {ਦੇਵ ੫, ੧੫, ੧*:੨ (531)}। ਕਬਹੂ ਊਚ ਨੀਚ ਮਹਿ ਬਸੈ॥ {ਗਉ ੫, ਸੁਖ ੧੧, ੫:੫ (277)}। ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ॥ {ਮਾਝ ੫, ਬਾਰਾ ੧੦:੫ (135)}।
|
| Mahan Kosh Encyclopedia |
ਕ੍ਰਿ. ਵਿ- ਕਦਾਂ. ਕਦੀ. ਕਿਸੇ ਵੇਲੇ. ਕਿਸੀ ਇੱਕ ਸਮੇਂ, "ਕਬਹੁਕ ਕੋਊ ਪਾਵੈ ਆਤਮਪ੍ਰਗਾਸ ਕਉ". (ਸਵੈਯੇ ਮਃ ੪. ਕੇ) "ਕਬਹੂ ਨ ਬਿਸਰਹੁ ਮਨ ਮੇਰੇ ਤੇ". (ਨਟ ਮਃ ੫).
Mahan Kosh data provided by Bhai Baljinder Singh (RaraSahib Wale);
See http://www.ik13.com
|
|