Mahan Kosh Encyclopedia, Gurbani Dictionaries and Punjabi/English Dictionaries.
SGGS Gurmukhi-Gurmukhi Dictionary |
Karṯār. ਹੇ ਸਿਰਜਣਹਾਰ/ਰਚਨਹਾਰ/ਪ੍ਰਭੂ। O Creator Lord. ਉਦਾਹਰਨ: ਰਸ ਕਸ ਆਪੁ ਸਲਾਹਣਾ ਏ ਕਰਮ ਮੇਰੇ ਕਰਤਾਰ ॥ Raga Sireeraag 1, 4, 1:3 (P: 15).
|
SGGS Gurmukhi-English Dictionary |
[P.nn.] Creator
SGGS Gurmukhi-English Data provided by
Harjinder Singh Gill, Santa Monica, CA, USA.
|
Mahan Kosh Encyclopedia |
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ". (ਗਉ ਮਃ ੫)। (2) {ਸੰਗ੍ਯਾ}. ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ". (ਨਾਪ੍ਰ) ਕਰਤਾਰ ਮੇਰਾ ਕਰਤਾ ਹੈ. ॥
Mahan Kosh data provided by Bhai Baljinder Singh (RaraSahib Wale);
See http://www.ik13.com
|
|