Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English or Gurmukhi



English Translation
{aux-v} to show wont or practice (used to drink or usually drank).

Mahan Kosh Encyclopedia
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। (2) {ਸੰਗ੍ਯਾ}. ਖੱਟੇ ਦਾ ਬੂਟਾ। (3) ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ". (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। (4) ਦੇਖੋ, ਕਰਣਾ ਅਤੇ ਕਰੁਣਾ। (5) ਦੇਖੋ, ਕਰਨਾਇ.
Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits