Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English or Gurmukhi



SGGS Gurmukhi-Gurmukhi Dictionary
Karvaṯ(u). ਆਰਾ, ਲਕੜੀ ਚੀਰਨ ਵਾਲਾ ਇਕ ਦੰਦੇਦਾਰ ਸੰਦ। saw. ਉਦਾਹਰਨ: ਕਰਵਤੁ ਭਲਾ ਨ ਕਰਵਟ ਤੇਰੀ ॥ Raga Aaasaa, Kabir, 35, 1:2 (P: 484).

Mahan Kosh Encyclopedia

ਸੰ. कग्पत्र ਕਰਪਤ੍ਰ. {ਸੰਗ੍ਯਾ}. ਆਰਾ. ਲੱਕੜੀ ਚੀਰਨ ਦਾ ਇੱਕ ਦੰਦੇਦਾਰ ਸੰਦ. "ਮਨੋ ਰੂਖ ਕਟੇ ਕਰਵਤ੍ਰਨ ਕੇ". (ਕ੍ਰਿਸਨਾਵ)। (2) ਪੁਰਾਣੇ ਸਮੇਂ ਕਾਸ਼ੀ ਅਤੇ ਪ੍ਰਯਾਗ ਵਿੱਚ ਇੱਕ ਆਰਾ ਸੀ, ਜਿਸ ਹੇਠ ਅਨੇਕਾਂ ਲੋਕ ਮੁਕਤਿ ਪਾਉਣ ਲਈ ਕਟ ਮਰਦੇ ਸਨ. "ਅਰਧ ਸਰੀਰ ਕਟਾਈਐ ਸਿਰਿ ਕਰਵਤੁ ਧਰਾਇ". (ਸ੍ਰੀ ਅਃ ਮਃ ੧).


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits