Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi-Gurmukhi Dictionary | |
ਕਰ ਕੇ, ਪੈਦਾ ਕਰ ਕੇ, ਬਣਾ ਕੇ। ਹੱਥ ਤੇ। ਉਦਾਹਰਣ: ਸੰਤੋਖੁ ਪਿਤਾ ਕਰਿ ਗੁਰੁ ਪੁਰਖੁ ਅਜਨਮਾ॥ {ਗਉ ੪, ੬੫, ੧:੩ (173)}। ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ॥ {ਗਉ ੧, ਸੋਹ ੧, ੩:੧ (12)}। ਹਥਿ ਕਰਿ ਤੰਤੁ ਵਜਾਵੈ ਜੋਗੀ ਥੋਥਰ ਵਾਜੈ ਬੇਨ॥ {ਆਸਾ ੪, ੬੧, ੧:੧ (368)}। ਹਰਿ ਸਭਨਾ ਕਾ ਹੈ ਖਸਮੁ ਸੋ ਭਗਤ ਜਨ
|
| Mahan Kosh Encyclopedia |
ਕਰ (ਹੱਥ) ਵਿੱਚ. ਕਰ ਮੇਂ. "ਰਿਧਿ ਸਿਧਿ ਨਵ ਨਿਧਿ ਬਸਹਿ ਜਿਸੁ ਸਦਾ ਕਰਿ". (ਫੁਨਹੇ ਮਃ ੫)। (2) ਕ੍ਰਿ. ਵਿ- ਕਰਕੇ. "ਕਰਿ ਅਨਰਥ ਦਰਬੁ ਸੰਚਿਆ". (ਵਾਰ ਜੈਤ)। (3) ਸੰ. करिन् ਹਾਥੀ, ਜੋ ਕਰ (ਸੁੰਡ) ਵਾਲਾ ਹੈ. "ਏਕਹਿ ਕਰ ਕਰਿ ਹੈ ਕਰੀ. ਕਰੀ ਸਹਸ ਕਰ ਨਾਹਿ". (ਵ੍ਰਿੰਦ) ਇੱਕੇ ਹੱਥ (ਸੁੰਡ) ਨਾਲ ਹਾਥੀ ਕਰੀ (ਬਾਂਹ ਵਾਲਾ) ਆਖੀਦਾ ਹੈ, ਹਜਾਰ ਹੱਥ ਵਾਲਾ (ਸਹਸ੍ਰਵਾਹ) ਕਰੀ ਨਹੀਂ ਹੈ.
Mahan Kosh data provided by Bhai Baljinder Singh (RaraSahib Wale);
See http://www.ik13.com
|
|