Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English or Gurmukhi



SGGS Gurmukhi-Gurmukhi Dictionary
Karuṇā. ਮਿਹਰ, ਦਇਆ। mercy, pity, benevolence. ਉਦਾਹਰਨ: ਦਿਨ ਖਾਤ ਜਾਤ ਬਿਹਾਤ ਪ੍ਰਭ ਬਿਨੁ ਮਿਲਹੁ ਪ੍ਰਭ ਕਰੁਣਾ ਪਤੇ ॥ Raga Aaasaa 5, Chhant 14, 1:3 (P: 462). ਉਦਾਹਰਨ: ਕ੍ਰਿਪਾ ਸਿੰਧੁ ਕਰੁਣਾ ਪ੍ਰਭ ਧਾਰਹੁ ਹਰਿ ਪ੍ਰੇਮ ਭਗਤਿ ਕੋ ਨੇਂਹ ॥ Raga Jaitsaree 5, 10, 1:2 (P: 702).

Mahan Kosh Encyclopedia

{ਸੰਗ੍ਯਾ}. ਕ੍ਰਿਪਾ. ਦਯਾ। (2) ਕਾਵ੍ਯ ਦੇ ਨੌਂ ਰਸਾਂ ਵਿੱਚੋਂ, ਇੱਕ ਰਸ. ਦੇਖੋ, ਰਸ.


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits