Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Kalar. ਸ਼ੋਰੇ ਵਾਲੀ ਮਿੱਟੀ, ਸ਼ੋਰਾ। saline earth.
ਉਦਾਹਰਨ:
ਕਲਰ ਕੇਰੀ ਕੰਧ ਜਿਉ ਅਹਿਨਿਸਿ ਕਿਰਿ ਢਹਿ ਪਾਇ ॥ Raga Sireeraag 1, 13, 1:2 (P: 18).
ਮਸਤਕਿ ਭਾਰੁ ਕਲਰ ਸਿਰਿ ਭਾਰਾ ॥ (ਨਿਹਫਲ ਕਰਮਾਂ ਰੂਪੀ ਕਲਰ ਦਾ ਭਾਰ). Raga Maaroo 1, Solhaa 9, 8:1 (P: 1029).

SGGS Gurmukhi-English Dictionary
[P. n.] Salt-soil, which lies barren
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ਨਾਮ/n. ਰੇਹੀ ਵਾਲੀ ਜ਼ਮੀਨ. ਸੰ. वल्लुर- ਵੱਲੁਰ। 2. ਊਖਰ. ਪੱਥਰ ਜੇਹੀ ਕਰੜੀ ਜ਼ਮੀਨ, ਜਿਸ ਵਿੱਚ ਖੇਤੀ ਨਾ ਹੋ ਸਕੇ। 3. ਰੇਹੀ. ਸ਼ੋਰ. “ਕਲਰ ਕੇਰੀ ਕੰਧ ਜਿਉ ਅਹਿਨਿਸਿ ਕਿਰਿ ਢਹਿਪਾਇ.” (ਸ੍ਰੀ ਮਃ ੧) 4. ਸ਼ੋਰਾ. “ਕਲਰ ਸਿਰਿ, ਕਿਉਕਰਿ ਭਵਜਲੁ ਲੰਘਸਿ?” (ਮਾਰੂ ਸੋਲਹੇ ਮਃ ੧) ਕਲਰ ਪਾਣੀ ਵਿੱਚ ਗਲ ਜਾਂਦਾ ਹੈ. ਇਸ ਥਾਂ ਪਾਖੰਡਕਰਮਾਂ ਤੋਂ ਭਾਵ ਹੈ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits