Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English or Gurmukhi



SGGS Gurmukhi-Gurmukhi Dictionary
Kalālan(i). 1. ਸ਼ਰਾਬ ਵੇਚਣ/ਪਿਆਉਣ ਵਾਲੀ। 2. ਸ਼ਰਾਬ ਕੱਢਣ ਵਾਲੀ ਮੱਟੀ। 1. bar woman. 2. vat, vessal. 1. ਉਦਾਹਰਨ: ਸਹਜ ਕਲਾਲਨਿ ਜਉ ਮਿਲਿ ਆਈ ॥ Raga Gaurhee, Kabir, 27, 2:1 (P: 328). 2. ਉਦਾਹਰਨ: ਕਾਇਆ ਕਲਾਲਨਿ ਲਾਹਨਿ ਮੇਲਉ ਗੁਰ ਕਾ ਸਬਦੁ ਗੁੜੁ ਕੀਨੁ ਰੇ ॥ Raga Raamkalee, Kabir, 1, 1:1 (P: 968).

SGGS Gurmukhi-English Dictionary
[P. n.] 1. the pitcher containing liquor, the female liquor-distiller
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ਸੰ. ਕਲ੍ਯਪਾਲ- ਕਲਾਲ. ਕਲ੍ਯ- ਪਾਲੀ. ਕਲਾਲੀ. "ਏਕ ਬੂੰਦ ਭਰਿ ਤਨੁ ਮਨੁ ਦੇਵਉ ਜੋ ਮਦੁ ਦੇਇ ਕਲਾਲੀ ਰੇ". (ਰਾਮ ਕਬੀਰ) ਕਲਾਲੀ ਤੋਂ ਭਾਵ ਆਤਮ ਪਰਾਇਣ ਵ੍ਰਿੱਤਿ ਹੈ। (2) ਕਲਾਲ ਦੀ ਉਹ ਮੱਟੀ ਜਿਸ ਵਿੱਚ ਲਾਹਣ ਤਿਆਰ ਕਰਦਾ ਹੈ. "ਕਾਇਆ ਕਲਾਲਨਿ ਲਾਹਨਿ ਮੇਲਉ". (ਰਾਮ ਕਬੀਰ).


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits