Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Kiᴺnar. ਦੇਵਤਿਆਂ ਦੀ ਇਕ ਜਾਤ, ਇਸ ਜਾਤ ਦੇ ਦੇਵਤੇ ਕੁਬੇਰ ਦੀ ਸਭਾ ਵਿਚ ਨਾਚ ਕਰਦੇ ਹਨ। ਇੰਨਾਂ ਦਾ ਧੜ ਮਨੁੱਖ ਦਾ ਤੇ ਮੂੰਹ ਘੋੜੇ ਦਾ ਦਸੀਦਾ ਹੈ। one of the types of angles that have a body of human beings but face of a horse and they dance in the presence of Kuber.
ਉਦਾਹਰਨ:
ਕਈ ਕੋਟਿ ਜਖ੍ਯ੍ਯ ਕਿੰਨਰ ਪਿਸਾਚ ॥ Raga Gaurhee 5, Sukhmanee 10, 4:7 (P: 276).

SGGS Gurmukhi-English Dictionary
[n.] Mythological singers in the court of Indra, a class of demi-gods
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ਸੰ. किन्नर. ਨਾਮ/n. ਨਿੰਦਿਤ ਸ਼ਕਲ ਦਾ ਨਰ, ਜਿਸਦਾ ਧੜ ਮਨੁੱਖ ਦਾ ਅਤੇ ਮੂੰਹ ਘੋੜੇ ਦਾ. ਇਹ ਪੁਲਸ੍ਤ੍ਯ ਰਿਖੀ ਦੀ ਉਲਾਦ ਹਨ. ਕੁਬੇਰ ਦੀ ਸਭਾ ਵਿੱਚ ਜਦ ਗੰਧਰਵ ਗਾਉਂਦੇ ਹਨ ਤਦ ਕਿੰਨਰ ਨਾਚ ਕਰਦੇ ਹਨ. ਇਹ ਸ੍ਵਰਗਲੋਕ ਵਿੱਚ ਭੀ ਨ੍ਰਿਤ੍ਯ ਕੀਤਾ ਕਰਦੇ ਹਨ. ਇਨ੍ਹਾਂ ਦਾ ਨਾਉਂ ਕਿੰਪੁਰੁਸ਼ ਭੀ ਹੈ. “ਕਿੰਨਰ ਗੰਧ੍ਰਬ ਗਾਨ ਕਰੈਂ ਗਨ.” (ਚੰਡੀ ੧).

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits