Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Kaisā. ਕਿਵੇਂ ਦਾ/ਕਿਹੋ ਜਿਹਾ, ਕਿਸ ਤਰ੍ਹਾਂ ਦਾ। of what type/kind.
ਉਦਾਹਰਨ:
ਪ੍ਰਣਵਤਿ ਨਾਨਕ ਗਿਆਨੀ ਕੈਸਾ ਹੋਇ ॥ Raga Sireeraag 1, 30, 4:1 (P: 25).

SGGS Gurmukhi-English Dictionary
[P. ajd.] Of what sort, how
SGGS Gurmukhi-English Data provided by Harjinder Singh Gill, Santa Monica, CA, USA.

English Translation
adj. same as ਕਿਹਾ of what sort?

Mahan Kosh Encyclopedia

(ਕੈਸਿਕ, ਕੈਸੀ, ਕੈਸੇ, ਕੈਸੋ) ਕ੍ਰਿ.ਵਿ. ਕਿਸ ਤਰਾਂ ਦਾ. ਕੇਹੋ ਜੇਹਾ. ਕਿਸ ਪ੍ਰਕਾਰ ਸੇ. ਕਿਸ ਤਰਾਂ. “ਕੈਸੇ ਹਰਿਗੁਣ ਗਾਵੈ?” (ਵਡ ਅ: ਮਃ ੩) ਕੇਹੋ ਜੇਹੀ. ਕੇਹੀ। 2. ਕੈਸੀ ਸ਼ਬਦ “ਜੈਸੀ” ਅਰਥ ਵਿੱਚ ਭੀ ਆਇਆ ਹੈ. “ਛਪਾ ਕਰ ਕੈਸੀ ਛਬਿ ਕਾਲਿੰਦੀ ਕੇ ਕੂਲ ਕੇ.” (ਅਕਾਲ).

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits