Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi-Gurmukhi Dictionary | |
ਕਿਰਪਾ, ਰਹਿਮਤ, ਦਇਆ, ਤਰਸ, ਮਿਹਰ। ਉਦਾਹਰਣ: ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ॥ {ਆਸਾ ੪, ਸੋਪੁ ੨, ੧:੨ (11)}।
|
| SGGS Gurmukhi-English Dictionary |
Var. From Kirapā
SGGS Gurmukhi-English Data provided by
Harjinder Singh Gill, Santa Monica, CA, USA.
|
| Mahan Kosh Encyclopedia |
कृपा ਦੇਖੋ, ਕਿਰਪਾ. "ਕ੍ਰਿਪਾ ਕਰਹੁ ਗੁਰੁ ਮੇਲਹੁ ਹਰਿ ਜੀਉ!" (ਮਲਾ ਅਃ ਮਃ ੩)। (2) ਦੇਖੋ, ਕ੍ਰਿਪੀ। (3) ਕ੍ਰਿਪਾਚਾਰਯ. ਦੇਖੋ, ਕ੍ਰਿਪੀ. "ਨਹਿ ਭੀਖਮ ਦ੍ਰੌਣ ਕ੍ਰਿਪਾ ਅਰੁ ਦ੍ਰੌਣਜ". (ਚੰਡੀ ੧).
Mahan Kosh data provided by Bhai Baljinder Singh (RaraSahib Wale);
See http://www.ik13.com
|
|