Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi/Hindi to Punjabi-English/Hindi Dictionary |
Chaampak. ਇਕ ਰਾਗ, ਦੀਪਕ ਰਾਗ ਦੇ ਅੱਠ ਪੁੱਤਰਾਂ ਵਿਚੋਂ ਇਕ. ਉਦਾਹਰਨ: ਕਮਲ ਕੁਸਮ ਚੰਪਕ ਕੇ ਨਾਮਾ ॥ Raagmaalaa 1:38 (P: 1430).
|
| Punjabi Translation | |
n.m. same as ਚੰਪਾ.
|
| SGGS Gurmukhi-English Dictionary |
‘Champak’ in the name of a Raga.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
| English Translation | |
n.m. same as ਚੰਪਾ.
|
| Mahan Kosh Encyclopedia | |
ਸੰ. ਨਾਮ/n. ਚੰਪਾ. ਚੰਬੇ ਦਾ ਬਿਰਛ ਅਤੇ ਫੁੱਲ. ਇਸ ਦੇ ਫੁੱਲਾਂ ਵਿੱਚ ਬਹੁਤ ਸੁਗੰਧ ਹੁੰਦੀ ਹੈ. ਭੌਰੇ ਮਸਤ ਹੋਕੇ ਇਨ੍ਹਾਂ ਤੇ ਘੁਮੇਰੀਆਂ ਪਾਂਉਦੇ ਹਨ. ਰੰਗ ਹਲਕਾ ਪੀਲਾ ਹੁੰਦਾ ਹੈ. ਹਿੰਦੂਗ੍ਰੰਥਾਂ ਵਿੱਚ ਇਹ ਦੇਵਤਿਆਂ ਤੇ ਚੜ੍ਹਾਉਣੇ ਪੁੰਨਕਰਮ ਹੈ. ਚੰਪੇ ਦਾ ਛਿੱਲ ਪੱਤੇ ਫੁੱਲ ਅਤੇ ਜੜ ਅਨੇਕ ਦਵਾਈਆਂ ਵਿੱਚ ਵੈਦ ਵਰਤਦੇ ਹਨ. L. Michelia Champaca। 2. ਕੇਲੇ ਦੀ ਇੱਕ ਖਾਸ ਜਾਤਿ. ਚੰਪਾਕੇਲਾ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|