Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English or Gurmukhi



SGGS Gurmukhi-Gurmukhi Dictionary
Jatā. ਸਿਰ ਦੇ ਉਲਝੇ ਹੋਏ ਰੱਸੀ ਵਾਂਗੂੰ ਬਣੇ ਕੇਸ। matted hairs. ਉਦਾਹਰਨ: ਜਟਾ ਧਾਰਿ ਧਾਰਿ ਜੋਗੀ ਮੂਏ ਤੇਰੀ ਗਤਿ ਇਨਹਿ ਨ ਪਾਈ ॥ Raga Sorath, Kabir, 1, 2:2 (P: 654). ਉਦਾਹਰਨ: ਜਟਾ ਮੁਕਟੁ ਤਨਿ ਭਸਮ ਲਗਾਈ ਬਸਤ੍ਰ ਛੋਡਿ ਤਨਿ ਨਗਨੁ ਭਇਆ ॥ Raga Bhairo 1, 8, 4:1 (P: 1127).

SGGS Gurmukhi-English Dictionary
[Sk. n.] Matted hair
SGGS Gurmukhi-English Data provided by Harjinder Singh Gill, Santa Monica, CA, USA.

English Translation
n.f. strand of matted hair, elflock.

Mahan Kosh Encyclopedia

ਸੰ. {ਸੰਗ੍ਯਾ}. ਸਿਰ ਦੇ ਉਲਝੇ ਅਤੇ ਰੱਸੀ ਦੀ ਸ਼ਕਲ ਦੇ ਕੋਸ਼. "ਜਟਾਮੁਕਟੁ ਤਨਿ ਭਸਮ ਲਗਾਈ". (ਭੈਰ ਮਃ ੧)। (2) ਬਿਰਛ ਦਾ ਬਾਰੀਕ ਤਣਾ। (3) ਟਾਹਣੀ. ਸ਼ਾਖਾ। (4) ਵੇਦਪਾਠ ਦੀ ਇੱਕ ਰੀਤਿ, ਜਿਸ ਵਿੱਚ ਪਹਿਲੇ ਪੜ੍ਹੇ ਪਦ ਨੂੰ ਦੁਬਾਰਾ ਅਗਲੇ ਪਦ ਨਾਲ ਮਿਲਾਕੇ ਪੜ੍ਹਿਆ ਜਾਂਦਾ ਹੈ.


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits