Mahan Kosh Encyclopedia, Gurbani Dictionaries and Punjabi/English Dictionaries.
SGGS Gurmukhi-Gurmukhi Dictionary |
Jisahi. ਜਿਸ ਨੂੰ, ਜਿਹੜੇ ਨੂੰ। to whom. ਉਦਾਹਰਨ: ਜਿਸਹਿ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ॥ Raga Gaurhee 5, Sohlay, 5, 2:2 (P: 13).
|
Mahan Kosh Encyclopedia |
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ". (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ". (ਸੋਹਿਲਾ). ॥
Mahan Kosh data provided by Bhai Baljinder Singh (RaraSahib Wale);
See http://www.ik13.com
|
|