Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 1 results found!


Type your word in English or GurmukhiMahan Kosh Encyclopedia
ਵ੍ਯ- ਨੂੰ. ਕੋ. ਪ੍ਰਤਿ. ਤਾਂਈਂ. ਜਿਵੇਂ- "ਲਿਖਤਮ ਉੱਤਮ ਸਿੰਘ, ਜੋਗ ਭਾਈ ਗੁਰੁਮੁਖ ਸਿੰਘ।" ੨. ਲਿਯੇ. ਵਾਸਤੇ. ਲਈ. "ਮਨ ਮਹਿ ਝੂਰੈ ਰਾਮਚੰਦੁ ਸੀਤਾ ਲਛਮਣ ਜੋਗੁ". (ਸਵਾ ਮਃ ੧)। (3) ਸੰ. ਯੋਗ੍ਯ ਵਿ- ਉਚਿਤ. ਲਾਇਕ. "ਨਾਨਕ ਸਦਾ ਧਿਆਈਐ ਧਿਆਵਨ ਜੋਗੁ". (ਸੁਖਮਨੀ)। (4) ਸੰ. ਯੋਗ. {ਸੰਗ੍ਯਾ}. ਪਤੰਜਲਿ ਰਿਸਿ ਦਾ ਚਿੱਤ ਨੂੰ ਏਕਾਗ੍ਰ ਕਰਨ ਲਈ ਦੱਸਿਆ ਹੋਇਆ ਸਾਧਨ.¹ ਦੇਖੋ, ਯੋਗ. "ਜੋਗ ਧਿਆਨ ਗੁਰੁਗਿਆਨ". (ਸਵੈਯੇ ਮਃ ੧. ਕੇ)। (5) ਗ੍ਰਹਾਂ ਦਾ ਮੇਲ. ਯੋਗ. ਸੰਬੰਧ. "ਉੱਤਮ ਜੋਗ ਪਰ੍ਯੋ ਇਨ ਐਸੋ". (ਗੁਪ੍ਰਸੂ)। (6) ਜੋਗੀ (ਯੋਗੀ) ਲਈ ਭੀ ਜੋਗ ਸ਼ਬਦ ਆਇਆ ਹੈ- "ਸਤਿਗੁਰ ਜੋਗ ਕਾ ਤਹਾ (ਨਿਵਾਸਾ, ਜਹ ਅਵਿਗਤ ਨਾਥੁ ਅਗਮ ਧਨੀ". (ਰਾਮ ਮਃ ੫)। (7) ਗੁਰੁਮਤ ਵਿੱਚ ਨਾਮਅਭ੍ਯਾਸ ਕਰਕੇ ਕਰਤਾਰ ਵਿੱਚ ਲਿਵਲੀਨ ਹੋਣਾ ਜੋਗ ਹੈ. ਦੇਖੋ, ਅਸਟਾਂਗ, ਸਹਜਜੋਗ, ਹਠਯੋਗ ਅਤੇ ਖਟਕਰਮ. [¹योगश्चित्त्वृत्ति् निरोधः (ਯੋਗਦਰ੍‍ਸ਼ਨ).]
Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits