Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 1 results found!


Type your word in English or Gurmukhi



Mahan Kosh Encyclopedia

{ਸੰਗ੍ਯਾ}. ਹਿੰਡੋਲਾ. ਝੂਲਾ। (2) ਇੱਕ ਛੰਦ. ਦੇਖੋ, ਝੂਲਨੇ ਦਾ ਤੀਜਾ ਰੂਪ। (3) ਚੌਥੇ ਸਤਿਗੁਰੂ ਦੀ ਮਹਿਮਾ ਵਿੱਚ ਭੱਟਾਂ ਨੇ ਵਿਖਮਪਦ "ਝੋਲਨਾ" ਰਚਿਆ ਹੈ, ਜਿਸ ਦੇ ਪੰਜ ਪਦਾਂ ਵਿੱਚ ੨੧, ੪੧, ੪੬, ੪੧ ਅਤੇ ੪੧ ਕ੍ਰਮ ਨਾਲ ਮਾਤ੍ਰਾ ਹਨ.¹ ਉਦਾਹਰਣ- ਗੁਰੂ ਗੁਰੁ ਗੁਰੂ ਗੁਰੁ ਗੁਰੂ ਪ੍ਰਾਨੀਅਹੁ, ਸ਼ਬਦ ਹਰਿ ਹਰਿ ਜਪੈ ਨਾਮੁ ਨਵ ਨਿਧਿ ਅਪੈ, ਰਸਨਿ ਅਹਿ ਨਿਸਿ ਰਸੈ, ਸੱਤਿਕਰਿ ਜਾਨੀਅਹੁ, ਫੁਨਿ ਪ੍ਰੇਮਰੰਗ ਪਾਈਐ, ਗੁਰਮੁਖਹਿ ਧਿਆਈਐ, ਅੰਨਮਾਰਗ ਤਜਹੁ, ਭਜਹੁ ਹਰਿ ਗ੍ਯਾਨੀਅਹੁ, ਬਚਨਗੁਰ ਰਿਦ ਧਰਹੁ ਪੰਚ ਭੂ ਬਸਿ ਕਰਹੁ, ਜਨਮੁ ਕੁਲ ਉੱਧਰਹੁ, ਦ੍ਵਾਰਹਰਿ ਮਾਨੀਅਹੁ, ਜਉਤ ਸਭ ਸੁੱਖ ਇਤ ਉੱਤ ਤੁਮ ਬੰਛਵਹੁ, ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਪ੍ਰਾਨੀਅਹੁ. (ਸਵੈਯੇ ਮਃ ੪. ਕੇ)। (4) ਕ੍ਰਿ- ਛਿੜਕਣਾ. ਤ੍ਰੌਂਕਣਾ। (5) ਘੋਲਨਾ. ਹੱਲ ਕਰਨਾ. [¹ਛੰਦ ਦੇ ਚਰਣ ਚਾਰ ਹੀ ਹਨ, ਪਹਿਲਾ ਚਰਣ ਗਾਉਣ ਦੀ ਟੇਕ ਹੈ].


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits