Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English or GurmukhiSGGS Gurmukhi-Gurmukhi Dictionary
Todī. ਇਕ ਰਾਗ। a musical meter/measure. ਉਦਾਹਰਨ: ਕਛੇਲੀ ਪਟਮੰਜਰੀ ਟੋਡੀ ਕਹੀ ਅਲਾਪਿ ॥ Raagmaalaa 1:35 (P: 1430).

SGGS Gurmukhi-English Dictionary
Wife of Rāga Deepak
SGGS Gurmukhi-English Data provided by Harjinder Singh Gill, Santa Monica, CA, USA.

English Translation
(1) n.f. same as ਟੋਡਾ /ਟੋੜੀ, young one of camel; young camel. (2) adj. toady, sycophant, hanger on.

Mahan Kosh Encyclopedia

ਇਹ ਟੋਡੀਠਾਟ ਦੀ ਸੰਪੂਰਣ ਰਾਗਿਣੀ ਹੈ. ਰਿਸਭ ਗਾਂਧਾਰ ਧੈਵਤ ਕੋਮਲ, ਮੱਧਮ ਤੀਵ੍ਰ ਅਤੇ ਬਾਕੀ ਸੁਰ ਸ਼ੁੱਧ ਹਨ. ਧੈਵਤ ਵਾਦੀ ਅਤੇ ਗਾਂਧਾਰ ਸੰਵਾਦੀ ਹੈ. ਗਾਉਣ ਦਾ ਵੇਲਾ ਦਿਨ ਦਾ ਦੂਜਾ ਪਹਿਰ ਹੈ. ਆਰੋਹੀ- ਸ ਰਾ ਗਾ ਮੀ ਪ ਧਾ ਨ ਸ. ਅਵਰੋਹੀ- ਸ ਨ ਧਾ ਪ ਮੀ ਗਾ ਰਾ ਸ. ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਟੋਡੀ ਦਾ ਨੰਬਰ ਬਾਰਵਾਂ ਹੈ.


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits