Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English or Gurmukhi



SGGS Gurmukhi-Gurmukhi Dictionary
ਠਗਉਰੀ, ਠਗ ਬੂਟੀ। ਉਦਾਹਰਣ: ਮੋਹ ਠਗਉਲੀ ਹਉ ਮੁਈ ਸਾ ਵਰਤੈ ਸੰਸਾਰਿ॥ {ਸਿਰੀ ੧, ਅਸ ੧੩, ੧:੩ (61)}।

SGGS Gurmukhi-English Dictionary
[Var.] From Thagaura
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia
{ਸੰਗ੍ਯਾ}. ਠਗਮੂਰੀ. ਠਗੂਬਟੀ. ਉਹ ਨਸ਼ੇ ਵਾਲੀ ਵਸਤੁ, ਜਿਸ ਨਾਲ ਬੇਹੋਸ਼ ਕਰਕੇ ਠਗ ਧਨ ਲੁਟਦਾ ਹੈ. "ਬਿਖੈ ਠਗਉਰੀ ਜਿਨਿ ਜਿਨਿ ਖਾਈ". (ਗਉ ਮਃ ੫) "ਜਿਨਿ ਠਗਉਲੀ ਪਾਈਆ". (ਅਨੰਦੁ)। (2) ਠਗਮੂਰੀ ਦੇ ਸਮਾਨ ਪ੍ਰੇਮ ਸ਼੍ਰੱਧਾ ਆਦਿ ਸ਼ੁਭਗੁਣਾਂ ਨਾਲ, ਆਪਣੇ ਪ੍ਰੀਤਮ ਦਾ ਮਨ ਚੁਰਾਉਣਾ ਰੂਪ ਸਾਧਨ ਭੀ ਠਗਉਰੀ ਵਰਣਨ ਕੀਤਾ ਹੈ. "ਮਾਨੁ ਤਿਆਗਿ ਕਰਿ ਭਗਤਿ ਠਗਉਰੀ". (ਗਉ ਛੰਤ ਮਃ ੫) "ਪ੍ਰੇਮ ਠਗਉਰੀ ਪਾਇ". (ਸ੍ਰੀ ਛੰਤ ਮਃ ੫).
Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits