Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English or Gurmukhi



SGGS Gurmukhi-English Dictionary
[Var.] From Tana
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia
ਤਨ (ਸ਼ਰੀਰ) ਕਰਕੇ. "ਮਨਿ ਤਨਿ ਜਾਪੀਐ ਭਗਵਾਨ". (ਕਲਿ ਮਃ ੫)। (3) ਦੇਹ ਮੇਂ. "ਜਿਤੁ ਤਨਿ ਨਾਮੁ ਨ ਊਪਜੈ ਸੇ ਤਨ ਹੋਹਿ ਖੁਆਰ". (ਪ੍ਰਭਾ ਮਃ ੧)। (3) ਦੇਹ ਕੋ. ਸ਼ਰੀਰ ਨੂੰ. "ਨਾਮ ਬਿਨਾ ਤਨਿ ਕਿਛੁ ਨ ਸੁਖਾਵੈ". (ਪ੍ਰਭਾ ਮਃ ੧)। (4) ਤਨ (ਸ਼ਰੀਰ) ਉੱਪਰ. "ਜਿਤੁ ਤਨਿ ਪਾਈਅਹਿ ਨਾਨਕਾ, ਸੇ ਤਨੁ ਹੋਵਹਿ ਛਾਰ". (ਵਾਰ ਆਸਾ)। (5) ਸ਼ਰੀਰ ਦੇ. "ਜੋਗ ਜੁਗਤਿ ਤਨਿ ਭੇਦ". (ਜਪੁ) ਭਾਵ- ਖਟਚਕ੍ਰ ਆਦਿ ਦਾ ਗ੍ਯਾਨ.
Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits