Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Ŧarpaṇ(u). ਪਿਤਰਾਂ ਦੇ ਦੇਵਤਿਆਂ ਨੂੰ ਤ੍ਰਿਪਤ ਕਰਨ ਲਈ ਜਲ ਅਰਪਨ ਕਰਨਾ। water offering.
ਉਦਾਹਰਨ:
ਸੰਧਿਆ ਤਰਪਣੁ ਕਰਹਿ ਗਾਇਤ੍ਰੀ ਬਿਨੁ ਬੂਝੇ ਦੁਖੁ ਪਾਇਆ ॥ Raga Sorath 3, 10, 2:2 (P: 603).

SGGS Gurmukhi-English Dictionary
[n.] (from Sk. Tarapana) offering water to the manes
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

(ਤਰਪਣ, ਤਰਪਨ) ਸੰ. तर्पण. ਨਾਮ/n. ਤ੍ਰਿਪਤ ਕਰਨ ਦੀ ਕ੍ਰਿਯਾ. ਹਿੰਦੂਮਤ ਅਨੁਸਾਰ ਦੇਵਤੇ ਅਤੇ ਪਿਤਰਾਂ ਨੂੰ ਤ੍ਰਿਪਤ ਕਰਨ ਲਈ ਹੱਥ ਅਥਵਾ- ਅਰਘੇ ਨਾਲ ਮੰਤ੍ਰਪਾਠ ਕਰਕੇ ਜਲ ਦੇਣ ਦਾ ਕਰਮ. “ਸੰਧਿਆ ਤਰਪਣੁ ਕਰਹਿ ਗਾਇਤ੍ਰੀ.” (ਸੋਰ ਮਃ ੩).

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits