Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English or Gurmukhi



SGGS Gurmukhi-Gurmukhi Dictionary
ਤਰ ਗਏ,ਪਾਰ ਲੰਘ ਗਏ। ਉਦਾਹਰਣ: ਮਨਮੁਖ ਭਉਜਲਿ ਪਚਿ ਮੁਏ ਗੁਰਮੁਖਿ ਤਰੇ ਅਥਾਹੁ॥ {ਸਿਰੀ ੧, ਅਸ ੧੬, ੮:੩ (64)}।

SGGS Gurmukhi-English Dictionary
[Var.] From Tarau
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia
ਕ੍ਰਿ. ਵਿ- ਤਲੇ. ਨੀਚੇ. ਥੱਲੇ। (2) ਤਾਰੇ ਦੀ ਥਾਂ ਭੀ ਤਰੇ ਸ਼ਬਦ ਵਰਤਿਆ ਹੈ. "ਨਾਮੇ ਕੇ ਸੁਆਮੀ ਤੇਊ ਤਰੇ". (ਗਉ ਨਾਮਦੇਵ) ਉਹ ਭੀ ਉੱਧਾਰ ਕਰੇ। (3) ਤਰਗਏ. ਪਾਰਉਤਰੇ. "ਗੁਰਕੈ ਸਬਦਿ ਤਰੇ ਮੁਨਿ ਕੇਤੇ". (ਭੈਰ ਮਃ ੧).
Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits