Mahan Kosh Encyclopedia, Gurbani Dictionaries and Punjabi/English Dictionaries.
SGGS Gurmukhi-Gurmukhi Dictionary |
Ŧul(i). ਬਰਾਬਰ। equal to. ਉਦਾਹਰਨ: ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ ॥ Japujee, Guru ʼnanak Dev, 23:4 (P: 5).
|
Mahan Kosh Encyclopedia |
ਸੰ. ਤੁਲ੍ਯ. ਵਿ- ਸਮਾਨ. ਬਰਾਬਰ. "ਕੀੜੀ ਤੁਲਿ ਨ ਹੋਵਨੀ". (ਜਪੁ) "ਜਨੁ ਨਾਨਕੁ ਭਗਤੁਦਰਿ ਤੁਲਿ ਬ੍ਰਹਮ". (ਸਵੈਯੇ ਸ੍ਰੀ ਮੁਖਵਾਕ ਮਃ ੫)। (2) {ਸੰਗ੍ਯਾ}. ਤੁਲਨਾ. ਤੋਲ. ਵਜ਼ਨ. "ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ". (ਵਡ ਛੰਤ ਮਃ ੧) ਨਾਮ ਦੇ ਵਜ਼ਨ ਤੁਲ੍ਯ ਨਹੀਂ। (3) ਸੰ. ਜੁਲਾਹੇ ਦੀ ਕੂਚੀ। (4) ਮੁਸੁੱਵਰ ਦੀ ਕੂਚੀ. ॥
Mahan Kosh data provided by Bhai Baljinder Singh (RaraSahib Wale);
See http://www.ik13.com
|
|