Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi-Gurmukhi Dictionary | |
ਤੁੰਮਾਂ ਜੋ ਦੇਖਣ ਨੂੰ ਛੋਟੇ ਹਦਵਾਣੇ ਵਰਗਾ ਲਗਦਾ ਹੈ ਪਰ ਕੌੜਾ ਹੁੰਦਾ ਹੈ। ਉਦਾਹਰਣ: ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ॥ {ਜੈਤ ੫, ਵਾਰ ੧0ਸ, ੫, ੨:੧ (708)}।
|
| SGGS Gurmukhi-English Dictionary |
Var. From Tumā
SGGS Gurmukhi-English Data provided by
Harjinder Singh Gill, Santa Monica, CA, USA.
|
| Mahan Kosh Encyclopedia |
ਦੇਖੋ, ਇੰਦ੍ਰਾਯਨ. "ਪੇਖੰਦੜੋ ਕੀ ਭੁਲ ਤੁੰਮਾ ਦਿਸਮੁ ਸੋਹਣਾ". (ਵਾਰ ਜੈਤ) ਤੁੰਮਾ ਦੇਖਣ ਵਿੱਚ ਖਰਬੂਜੇ ਅਤੇ ਮਤੀਰੇ ਜੇਹਾ ਸੁੰਦਰ ਹੁੰਦਾ ਹੈ, ਪਰ ਵਿੱਚੋਂ ਬਹੁਤ ਕੌੜਾ ਹੋਇਆ ਕਰਦਾ ਹੈ. ਤੁੰਮਾ ਦਸ੍ਤਾਵਰ ਅਤੇ ਬਾਦੀ ਦੇ ਰੋਗ ਦੂਰ ਕਰਦਾ ਹੈ. ਕਪਟੀ ਅਤੇ ਪਾਖੰਡੀ ਨੂੰ ਤੁੰਮੇ ਦਾ ਦ੍ਰਿਸ੍ਟਾਂਤ ਦਿੱਤਾ ਜਾਂਦਾ ਹੈ.
Mahan Kosh data provided by Bhai Baljinder Singh (RaraSahib Wale);
See http://www.ik13.com
|
|