Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English or Gurmukhi



SGGS Gurmukhi-Gurmukhi Dictionary
ਤੂੰ, ਆਪ। ਉਦਾਹਰਣ: ਜਿਸ ਤੂ ਦੇਹਿ ਤਿਸੈ ਕਿਆ ਚਾਰਾ॥ {ਆਸਾ ੧, ਸੋਦ ੨, ੪:੩ (9)}। ਤੂ ਸਦਾ ਸਲਾਮਤਿ ਨਿਰੰਕਾਰ॥ {ਜਪੁ ੧, ੧੬:੨੫ (3)}।

Mahan Kosh Encyclopedia
ਫ਼ਾ.੧ ਸਰਵ- "ਤੂੰ ਅਕਾਲ ਪੁਰਖ ਨਾਹੀ ਸਿਰਿ ਕਾਲਾ". (ਮਾਰੂ ਸੋਲਹੇ ਮਃ ੧) "ਤੂੰ ਊਚ ਅਥਾਹੁ ਅਪਾਰ ਅਮੋਲਾ". (ਮਾਝ ਅਃ ਮਃ ੫).
Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits