Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English or Gurmukhi



SGGS Gurmukhi-Gurmukhi Dictionary
Ŧaiso. ਉਹੋ ਜਿਹਾ, ਤਿਵੇਂ ਦਾ। like him, so. ਉਦਾਹਰਨ: ਜਿਸੁ ਸਿਉ ਰਾਤਾ ਤੈਸੋ ਹੋਵੈ ਸਚੇ ਸਚਿ ਸਮਾਇਆ ॥ Raga Sireeraag 3, Asatpadee 18, 5:3 (P: 65).

Mahan Kosh Encyclopedia

ਵਿ- ਤਾਦ੍ਰਿਸ਼. ਤੇਹੋ ਜੇਹਾ. ਵੈਸਾ. ਤੇਹਾ. "ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨ ਵੇ ਲਾਲੋ!" (ਤਿਲੰ ਮਃ ੧) "ਤੈਸਾ ਅੰਮ੍ਰਿਤ ਤੈਸੀ ਬਿਖ ਖਾਟੀ". (ਸੁਖਮਨੀ) "ਤੈਸੋਜੈਸਾ ਕਾਫੀਐ, ਜੈਸੀ ਕਾਰ ਕਮਾਇ". (ਸੂਹੀ ਮਃ ੧).


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits