Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 5 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Thaal. ਇਕ ਭਾਂਡਾ, ਚੌੜੀ ਰਕੇਬੀ ਜਿਸ ਵਿਚ ਆਮ ਕਰਕੇ ਰੋਟੀ ਖਾਂਦੇ ਹਨ। platter, plate, serving dish.
ਉਦਾਹਰਨ:
ਥਾਲ ਵਿਚਿ ਤਿੰਨਿ ਵਸਤੂ ਪਾਈਓ ਸਤੁ ਸੰਤੋਖੁ ਵੀਚਾਰੋ ॥ (ਭਾਵ ਸ੍ਰੀ ਗੁਰੂ ਗ੍ਰੰਥ ਸਾਹਿਬ). Mundaavanee 5, 1:1 (P: 1429).

Punjabi Translation
n.m., n.f. round, flat tray or plate with vertically raised edge; platter.

SGGS Gurmukhi-English Dictionary
platter, plate, serving dish.

SGGS Gurmukhi-English dictionary created by Dr. Kulbir Singh Thind, MD, San Mateo, CA, USA.

English Translation
n.m., n.f. round, flat tray or plate with vertically raised edge; platter.

Mahan Kosh Encyclopedia

ਸੰ. ਸ੍‌ਥਾਲ. ਨਾਮ/n. ਪਾਤ੍ਰ. ਬਰਤਨ। 2. ਚੌੜਾ ਅਤੇ ਚਪੇਤਲਾ ਭਾਂਡਾ. “ਥਾਲ ਵਿਚਿ ਤਿਨਿ ਵਸਤੂ ਪਈਓ, ਸਤੁ ਸੰਤੋਖੁ ਵੀਚਾਰੋ.” (ਮੁੰਦਾਵਣੀ ਮਃ ੫) ਇਸ ਥਾਂ ਥਾਲ ਤੋਂ ਭਾਵ- ਸ਼੍ਰੀ ਗੁਰੂ ਗ੍ਰੰਥ ਸਾਹਿਬ ਹੈ। 3. ਸ੍‌ਥਲ. ਥਾਂ. ਜਗਾ. “ਸਿਮਰਿ ਸਿਮਰਿ ਜੀਵਹਿ ਤੇਰੇ ਦਾਸਾ, ਬਨ ਜਲ ਪੂਰਨ ਥਾਲ ਕਾ.” (ਮਾਰੂ ਸੋਲਹੇ ਮਃ ੫) ਹੇ ਵਨ ਜਲ ਆਦਿ ਸਥਾਨਾਂ ਦੇ ਪੂਰਨ ਕਰਤਾ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits