Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi-Gurmukhi Dictionary | |
(1) ਸੰਸਾਰ, ਜਗਤ। (2) ਜਗਤ ਦੇ ਲੋਕ। ਉਦਾਹਰਣ: ਸਭ ਦੁਨੀਆ ਆਵਣ ਜਾਣੀਆ॥ {ਸਿਰੀ ੧, ੩੩, ੩:੩ (26)}। ਸਭ ਦੁਨੀਆ ਸੁਬਹਾਨੁ ਸਚਿ ਸਮਾਈਐ॥ {ਮਾਝ ੧, ਵਾਰ ੯:੭ (142)}। ਦੁਨੀਆ ਮੁਕਾਮੇ ਫਾਨੀ ਤਹਕੀਕ ਦਿਲ ਦਾਨੀ॥ {ਤਿਲੰ ੧, ੧, ੧*:੧ (721)}।
|
| English Translation | |
The world, worldly affairs, people.
|
| Mahan Kosh Encyclopedia |
ਦੇਖੋ, ਦੁਨਿਯਾ. "ਅਉਰ ਦੁਨੀ ਸਭ ਭਰਮਿ ਭੁਲਾਨੀ". (ਸ੍ਰੀ ਕਬੀਰ) "ਦੁਨੀਆ ਰੰਗ ਨ ਆਵੈ ਨੇੜੇ," (ਮਾਰੂ ਸੋਲਹੇ ਮਃ ੫)। (2) ਭਾਵ- ਮਾਇਆ. ਧਨ. "ਦੁਖੀ ਦੁਨੀ ਸਹੇੜੀਐ, ਜਾਹਿ ਤ ਲਗਹਿ ਦੁਖ". (ਵਾਰ ਮਲਾ ਮਃ ੧) "ਇਸ ਕੇ ਪੱਲੇ ਬਹੁਤ ਦੁਨੀਆ ਹੈ". (ਜਸਾ).
Mahan Kosh data provided by Bhai Baljinder Singh (RaraSahib Wale);
See http://www.ik13.com
|
|