Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi-Gurmukhi Dictionary | |
(1) ਵੈਰੀ। (2) ਨਿੰਦਕ, ਚੁਗਲ। (3) ਹਰਕਾਰਾ, ਸੁਨੇਹਾ ਲਿਆਉਣ ਵਾਲਾ। ਉਦਾਹਰਣ: ਦੂਤ ਦੁਸਮਣ ਸਭਿ ਸਜਣ ਹੋਏ ਏਕੋ ਸੁਆਮੀ ਆਹਿਆ ਜੀਉ॥ {ਮਾਝ ੫, ੪੩, ੨:੩ (107)}। ਦੂਤ ਲਗੇ ਫਿਰ ਚਾਕਰੀ ਸਤਿਗੁਰ ਕਾ ਵੇਸਾਹੁ॥ {ਸਿਰੀ ੧, ੧੧, ੧:੨ (18)}। ਧਰਮ ਰਾਇ ਕੇ ਦੂਤ ਨ ਜੋਹੈ॥ {ਗਉ ੫, ੯੭, ੨:੩ (185)}। ਪੰਚ ਦੂਤ ਮੁਹਹਿ ਸੰਸ
|
| SGGS Gurmukhi-English Dictionary |
P. n. Messenger, envoy, angel of death
SGGS Gurmukhi-English Data provided by
Harjinder Singh Gill, Santa Monica, CA, USA.
|
| English Translation | |
Ambassador, envoy, messenger, courtier, angel of God, emissary.
|
| Mahan Kosh Encyclopedia |
ਸੰ. {ਸੰਗ੍ਯਾ}. ਵਕੀਲ. ਬਸੀਠ। (2) ਹਰਕਾਰਾ. ਚਿੱਠੀਰਸਾਂ। ੩- ੪- ੫ ਪੰਜਾਬੀ ਵਿੱਚ ਦੂਤ ਦਾ ਅਰਥ ਗਣ (ਦਾਸ), ਚੁਗਲ ਅਤੇ ਵੈਰੀ ਭੀ ਹੋਗਿਆ ਹੈ, ਯਥਾ- "ਦੂਤਾ ਨੋ ਫੁਰਮਾਇਆ ਲੈ ਚਲੇ ਪਤਿ ਗਵਾਇ". (ਆਸਾ ਅਃ ਮਃ ੧) ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਬਾਲ ਬੱਚੇ ਫੜ ਲਓ. ਦੇਖੋ, ਜਮਦੂਤ. "ਦੁਸਟ ਦੂਤ ਕੀ ਚੂਕੀ ਕਾਨ". (ਆਸਾ ਮਃ ੫) ਚੁਗਲ ਦੀ ਕਾਣ ਚੂਕੀ. "ਦੂਤ ਲਗੇ ਫਿਰਿ ਚਾਕਰੀ". (ਸ੍ਰੀ ਮਃ ੧) ਅਰ- "ਦੂਤਨ ਕੇ ਦਲ ਆਨ ਮਿਲੇ ਜਬ". (ਗੁਵਿ ੧੦) ਇਸ ਥਾਂ ਵੈਰੀ ਅਰਥ ਹੈ। (6) ਦੇਖੋ, ਦ੍ਯੂਤ.
Mahan Kosh data provided by Bhai Baljinder Singh (RaraSahib Wale);
See http://www.ik13.com
|
|