Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English or Gurmukhi



SGGS Gurmukhi-Gurmukhi Dictionary
ਮਾਲਕ ਉਸ ਦੀ ਪੰਜ ਰਾਗਨੀਆਂ ਵਿਚੋਂ ਇਕ। ਉਦਾਹਰਣ: ਗੋਂਡਕਰੀ ਅਰੁ ਦੇਵਗੰਧਾਰੀ॥ {ਰਾਮ ੧:੧੫ (1430)}।

SGGS Gurmukhi-English Dictionary
One of the wives of Rāga Mālkaus
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia
ਇਹ ਬਿਲਾਵਲ ਠਾਟ ਦੀ ਸੰਪੂਰਣ ਰਾਗਿਨੀ ਹੈ. ਸਾਰੇ ਸ਼ੁੱਧ ਸੁਰ ਹਨ. ਸੜਜ ਵਾਦੀ ਅਤੇ ਪੰਚਮ ਸੰਵਾਦੀ ਹੈ. ਗਾਂਧਾਰ ਦੁਰਬਲ ਹੋਕੇ ਲੱਗਦਾ ਹੈ. ਗਾਉਣ ਦਾ ਵੇਲਾ ਚਾਰ ਘੜੀ ਦਿਨ ਚੜ੍ਹੇ ਹੈ. ਆਰੋਹੀ- ਸ ਰ ਮ ਪ ਧ ਸ. ਅਵਰੋਹੀ- ਸ ਨ ਧ ਮ ਗ ਰ ਸ. ਕਿਤਨਿਆਂ ਨੇ ਦੇਵਗੰਧਾਰੀ ਵਿੱਚ ਸੜਜ ਪੰਚਮ ਮੱਧਮ ਸ਼ੁੱਧ, ਰਿਸਭ ਗਾਂਧਾਰ ਧੈਵਤ ਅਤੇ ਨਿਸਾਦ ਕੋਮਲ ਮੰਨੇ ਹਨ. ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਇਸ ਦਾ ਨੰਬਰ ਛੀਵਾਂ ਹੈ.
Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits