Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English or Gurmukhi



SGGS Gurmukhi-Gurmukhi Dictionary
Ḏohī. 1. ਡੋਡੀ, ਢੰਡੋਰਾ, ਹੋਕਾ, ਐਲਾਣ। 2. ਦੁਹਾਈ, ਸਹਾਇਤਾ ਲਈ ਪੁਕਾਰ। 3. ਠੱਗੀ ਹੋਈ। 1. proclamation by the beat of drum. 2. cry for help. 3. entrapped, cheated. 1. ਉਦਾਹਰਨ: ਸਭ ਜਗ ਮਹਿ ਦੋਹੀ ਫੇਰੀਐ ਬਿਨੁ ਨਾਵੈ ਸਿਰ ਕਾਲੁ ॥ Raga Sireeraag 1, Asatpadee 16, 4:2 (P: 63). ਉਦਾਹਰਨ: ਗੁਰ ਅੰਗਦ ਦੀ ਦੋਹੀ ਫਿਰੀ ਸਚੁ ਕਰਤੈ ਬੰਧਿ ਬਹਾਲੀ ॥ Raga Raamkalee, Balwand & Sata, 3:4 (P: 967). 2. ਉਦਾਹਰਨ: ਸਿਵ ਸਿਵ ਕਰਤ ਸਗਲ ਕਰ ਜੋਰਹਿ ਸਰਬ ਮਇਆ ਠਾਕੁਰ ਤੇਰੀ ਦੋਹੀ ॥ Raga Gaurhee 5, 129, 1:2 (P: 207). 3. ਉਦਾਹਰਨ: ਮਾਨ ਮੋਹੀ ਪੰਚ ਦੋਹੀ ਉਰਝਿ ਨਿਕਟਿ ਬਸਿਓ ਤਾ ਕੀ ਸਰਨਿ ਸਾਧੂਆ ਦੂਤ ਸੰਗੁ ਨਿਵਾਰਿ ॥ Raga Kaanrhaa 5, 45, 1:2 (P: 1307).

SGGS Gurmukhi-English Dictionary
[P. n.] Cry for help, call, proclamation
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

{ਸੰਗ੍ਯਾ}. ਦੁਹਾਈ. ਸਹਾਇਤਾ ਲਈ ਪੁਕਾਰ. "ਸਿਵ ਸਿਵ ਕਰਤ ਸਗਲ ਕਰ ਜੋਰਹਿ ਸਰਬ ਮਇਆ ਠਾਕੁਰ ਤੇਰੀ ਦੋਹੀ". (ਗਉ ਮਃ ੫)। (2) ਨੋਟਿਸ. ਇਤੱਲਾ. "ਦੋਹੀ ਦਿਚੈ ਦੁਰਜਨਾ". (ਸਵਾ ਮਃ ੧) ਪਾਮਰਾਂ ਨੂੰ ਨੋਟਿਸ ਦਿਓ ਕਿ ਉਹ ਫੇਰ ਇਸ ਪਾਸੇ ਨਾ ਆਉਣ। (3) ਢੰਡੌਰਾ. ਡੌਂਡੀ ਪਿੱਟਕੇ ਦਿੱਤੀ ਹੋਈ ਖ਼ਬਰ. "ਸਭ ਜਗ ਮਹਿ ਦੋਹੀ ਫੇਰੀਐ ਬਿਨੁ ਨਾਵੈ ਸਿਰਿ ਕਾਲੁ". (ਸ੍ਰੀ ਅਃ ਮਃ ੧) "ਲਹਿਣੇ ਦੀ ਫੇਰਾਈਐ ਨਾਨਕਾ ਦੋਹੀ". (ਵਾਰ ਰਾਮ ੩)। (4) ਦ੍ਰੋਹੀ ਦੀ ਥਾਂ ਭੀ ਦੋਹੀ ਸ਼ਬਦ ਆਇਆ ਹੈ. "ਮਾਨ ਮੋਹੀ ਪੰਚ ਦੋਹੀ". (ਕਾਨ ਮਃ ੫)। (5) ਦੁਹੀ. ਦੁਹਨ. ਕੀਤੀ. ਚੋਈ.


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits