Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English or Gurmukhi



SGGS Gurmukhi-English Dictionary
The saint Dhannā whose hymns have been included in Guru Granth Sahib
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia
ਟਾਂਗ ਦੇ ਇਲਾਕੇ ਧੂਆਨ ਪਿੰਡ ਵਿੱਚ (ਜੋ ਦੇਉਲੀ ਤੋਂ ੨੦. ਮੀਲ ਹੈ) ਸੰਮਤ ੧੪੭੩ ਵਿੱਚ ਜੱਟਵੰਸ਼ ਵਿੱਚ ਇਸ ਦਾ ਜਨਮ ਹੋਇਆ. ਸ੍ਵਾਮੀ ਰਾਮਾਨੰਦ ਜੀ ਤੋਂ ਕਾਸ਼ੀ ਜਾਕੇ ਗੁਰੁਦੀਕ੍ਸ਼ਾ ਲਈ. ਪਹਿਲੀ ਉਮਰ ਵਿੱਚ ਇਹ ਮੂਰਤੀਪੂਜਕ ਰਿਹਾ ਪਰ ਅੰਤ ਨੂੰ ਵਿਸ਼੍ਵਰੂਪ ਜਗਤਨਾਥ ਦਾ ਉਪਾਸਕ ਹੋਕੇ ਪਰਮਪਦ ਦਾ ਅਧਿਕਾਰੀ ਬਣਿਆ. ਇਸ ਦੇ ਸ਼ਬਦ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਦਰਜ ਹਨ. "ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡਭਾਗਾ". (ਆਸਾ ਧੰਨਾ).
Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits