Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Naḏī-ā. ਜਲ ਧਾਰਾ, ਦਰਿਆ। rivers, rivulets, streams.
ਉਦਾਹਰਨ:
ਨਦੀਆ ਅਤੇ ਵਾਹ ਪਵਹਿ ਸਮੁੰਦਿ ਨ ਜਾਣੀਅਹਿ ॥ Japujee, Guru Nanak Dev, 23:2 (P: 5).

Mahan Kosh Encyclopedia

ਸੰ. ਨਵਦ੍ਵੀਪ. ਨਾਮ/n. ਬੰਗਾਲ ਵਿੱਚ ਇੱਕ ਪ੍ਰਸਿੱਧ ਨਗਰ, ਜੋ ਸੰਸਕ੍ਰਿਤ ਵਿਦ੍ਯਾ ਦੀ ਪੁਰਾਣੀ ਟਕਸਾਲ ਹੈ. ਇਹ ਰਾਜਾ ਲਕ੍ਸ਼ਮਣਸੇਨ ਨੇ ਈਸਵੀ ਬਾਰਵੀਂ ਸਦੀ ਵਿਚ ਆਬਾਦ ਕੀਤਾ ਸੀ. ਵੈਸ਼ਨਵ ਮਤ ਦਾ ਸੁਧਾਰਕ ਚੈਤਨ੍ਯ, ਪੰਦ੍ਰਵੀਂ ਸਦੀ ਦੇ ਅੰਤ ਵਿੱਚ ਇਸੇ ਥਾਂ ਜਨਮਿਆ ਸੀ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits