Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English or Gurmukhi



SGGS Gurmukhi-Gurmukhi Dictionary
ʼni-u-lī. ਯੌਗ ਦੀ ਇਕ ਕਿਰਿਆ, ਦੋਵੇਂ ਮੋਢੇ ਨੀਵੇਂ ਕਰ, ਪੇਟ ਦਾ ਵਲ ਕੱਢ ਕੇ ਸਿੱਧਾ ਬੈਠਣਾ ਅਤੇ ਪ੍ਰਾਣਾਂ ਦੇ ਬਲ ਨਾਲ ਪੇਟ ਨੂੰ ਸੱਜੇ ਖੱਬੇ, ਹੇਠ ਉਪਰ ਇਸ ਤਰਾਂ ਚਲਾਉਣਾ ਜਿਵੇਂ ਮਟਕੇ ਵਿਚ ਮਧਾਣੀ ਨਾਲ ਦਹੀਂ ਫੇਰੀਦੀ ਹੈ, ਇਸ ਨਾਲ ਅੰਦਰੋਂ ਆਂਦਰਾਂ ਸਾਫ ਹੋ ਜਾਂਦੀਆਂ ਹਨ। one of the exercise of Yoga to clean the intestines. ਉਦਾਹਰਨ: ਨਿਉਲੀ ਕਰਮ ਕਰੈ ਬਹੁ ਆਸਨ ॥ Raga Gaurhee 5, Sukhmanee 3, 2:5 (P: 265).

SGGS Gurmukhi-English Dictionary
[n.] (from Sk. Nauli) a yogic exercise, performed in a sitting posture, with hunched shoulders, in which the abdomin muscles are rotated in order to cleanse the intestines
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ਸੰ. ਨੌਲਿ. {ਸੰਗ੍ਯਾ}. ਇੱਕ ਯੋਗਕ੍ਰਿਯਾ, ਜਿਸ ਦਾ ਤਰੀਕਾ ਇਹ ਹੈ- ਦੋਵੇਂ ਕੰਨ੍ਹੇ ਨੀਵੇਂ ਕਰਕੇ ਪਿੱਠ ਦਾ ਵਲ ਕੱਢਕੇ ਸਿੱਧਾ ਬੈਠਣਾ, ਅਤੇ ਪ੍ਰਾਣਾਂ ਦੇ ਬਲ ਨਾਲ ਪੇਟ ਨੂੰ ਸੱਜੇ, ਖੱਬੇ, ਹੇਠ ਉੱਪਰ ਇਸ ਤਰਾਂ ਚਲਾਉਣਾ. ਜਿਵੇਂ ਮਟਕੇ ਵਿੱਚ ਮਧਾਣੀ ਨਾਲ ਦਹੀਂ ਫੇਰੀਦਾ. "ਨਿਉਲੀ ਕਰਮ ਕਰੈ ਬਹੁ ਆਸਨ". (ਸੁਖਮਨੀ)। (2) ਨਿਉਲੇ ਦੀ ਮਦੀਨ. ਨਕੁਲੀ.


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits