Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English or Gurmukhi



SGGS Gurmukhi-Gurmukhi Dictionary
ʼnisṯārā. ਛੁਟਕਾਰਾ, ਉਧਾਰ, ਪਾਰ ਉਤਾਰਾ, ਮੁਕਤੀ। emancipation, liberation, salvation. ਉਦਾਹਰਨ: ਨਾਨਕ ਭਾਇ ਭਗਤਿ ਨਿਸਤਾਰਾ ਦੁਬਿਧਾ ਵਿਆਪੈ ਦੂਜਾ ॥ Raga Sireeraag 1, Pahray 2, 2:6 (P: 75). ਉਦਾਹਰਨ: ਹਰਿ ਆਪਿ ਕਰੇ ਆਪੇ ਨਿਸਤਾਰਾ ॥ (ਮੁਕਤ). Raga Gaurhee 4, 44, 3:3 (P: 165). ਉਦਾਹਰਨ: ਹਰਿ ਸਿਉ ਜੁਰੈ ਤ ਹੋਇ ਨਿਸਤਾਰਾ ॥ (ਮੁਕਤੀ). Raga Gaurhee 5, Asatpadee 6, 1:4 (P: 238). ਉਦਾਹਰਨ: ਗੁਰ ਕੇ ਚਰਨ ਜੀਅ ਕਾ ਨਿਸਤਾਰਾ ॥ Raga Dhanaasaree 5, 57, 1:1 (P: 684).

English Translation
n.m. salvation, emancipation, redemption, deliverance, liberation.

Mahan Kosh Encyclopedia

ਸੰ, निस्तार, {ਸੰਗ੍ਯਾ}. ਪਾਰ ਹੋਣ ਦਾ ਭਾਵ, ਤਰਕੇ ਪਾਰ ਹੋਣ ਦੀ ਕ੍ਰਿਯਾ। (2) ਛੁਟਕਾਰਾ, ਉੱਧਾਰ, ਮੋਕ੍ਸ਼੍‍, "ਤੁਮਾਹੀ ਤੇ ਮੇਰੋ ਨਿਸਤਾਰ," (ਬਿਲਾ ਕਬੀਰ)"ਹਲਤਿ ਪਲਤਿ ਸਦਾ ਕਰੇ ਨਿਸਤਾਰਾ,"(ਵਾਰ ਵਡ ਮਃ ੪)। (3) ਜਹਾਜ਼, "ਗੁਰ ਕੇ ਚਰਨ ਜੀਅ ਕਾ ਨਿਸਤਾਰਾ। ਸਮੁੰਦੁ ਸਾਗਰੁ ਜਿਨਿ ਖਿਨ ਮਹਿ ਤਾਰਾ". (ਧਨਾ ਮਃ ਪ).


Mahan Kosh data provided by Bhai Baljinder Singh (RaraSahib Wale); See http://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits