Mahan Kosh Encyclopedia, Gurbani Dictionaries and Punjabi/English Dictionaries.
English Translation |
pref. indicating negation.
|
Mahan Kosh Encyclopedia |
ਸੰ. निस्. ਨਿ: ਵ੍ਯ. ਇਹ ਨਿਸ਼ੇਧ ਅਤੇ ਵਿਸ਼ੇਸ਼ ਆਦਿ ਅਰਥਾਂ ਵਿੱਚ ਸਬਦ ਦੇ ਆਦਿ ਆਉਂਦਾ ਹੈ ਅਤੇ ਪੰਜਾਬੀ ਵਿੱਚ ਵਿਸਰਗਾਂ ਦੀ ਥਾਂ ਹਾਹਾ ਵਰਤਿਆ ਜਾਂਦਾ ਹੈ. ਦੇਖੋ- ਨਿਹਸੰਗ ਅਤੇ ਨਿਹਚਲ ਆਦਿ ਸ਼ਬਦ। 2. ਫ਼ਾ. [نہِ] ਨਹਿ. ਨਹੀਂ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|