Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi-Gurmukhi Dictionary | |
ਨਿੰਦਾ ਕਰਨ ਵਾਲਾ। ਉਦਾਹਰਣ: ਅਸੰਖ ਨਿੰਦਕ ਸਿਰਿ ਕਰਹਿ ਭਾਰੁ॥ {ਜਪੁ ੧, ੧੮:੮ (4)}।
|
| English Translation | |
Distinguishing truth from falsehood, clearing up doubts, justice.
|
| Mahan Kosh Encyclopedia |
{ਸੰਗ੍ਯਾ}. ਨਿੰਦਾ ਕਰਨ ਵਾਲਾ. ਗੁਣਾਂ ਨੂੰ ਦੋਸ ਕਹਿਣ ਵਾਲਾ. "ਨਿੰਦਕ ਕਉ ਫਿਟਕੇ ਸੰਸਾਰੁ। ਨਿੰਦਕ ਕਾ ਝੂਠਾ ਬਿਉਹਾਰ". (ਭੈਰ ਮਃ ੫) "ਨਿੰਦਕੁ ਗੁਰਕਿਰਪਾ ਤੇ ਹਾਟਿਓ". (ਟੋਡੀ ਮਃ ੫).
Mahan Kosh data provided by Bhai Baljinder Singh (RaraSahib Wale);
See http://www.ik13.com
|
|