Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi-Gurmukhi Dictionary | |
ਔਗੁਣ ਕਢਣ ਦੀ ਕਿਰਿਆ। ਉਦਾਹਰਣ: ਪਰ ਨਿੰਦਾ ਪਰ ਮਲੁ ਮੁਖ ਸੁਧੀ ਅਗਨਿ ਕ੍ਰੋਧੁ ਚੰਡਾਲੁ॥ {ਸਿਰੀ ੧, ੪, ੧:੨ (15)}।
|
| SGGS Gurmukhi-English Dictionary |
P. n. Censure, slander, calumny, reproach
SGGS Gurmukhi-English Data provided by
Harjinder Singh Gill, Santa Monica, CA, USA.
|
| English Translation | |
Censure, slander.
|
| Mahan Kosh Encyclopedia |
{ਸੰਗ੍ਯਾ}. ਦੋਸ ਕਹਿਣ ਦੀ ਕ੍ਰਿਯਾ. ਹਜਵ. ਗੁਣਾਂ ਵਿੱਚ ਦੋਸ ਥਾਪਣ ਦਾ ਕਰਮ. ਦੇਖੋ, ਨਿੰਦ ਅਤੇ ਪਰਿਵਾਦ. "ਨਿੰਦਾ ਕਰਹਿ ਸਿਰਿ ਭਾਰ ਉਠਾਏ". (ਆਸਾ ਮਃ ੫)। (2) ਚੰਡੀ ਦੀ ਵਾਰ ਵਿੱਚ ਕਿਸੇ ਅਞਾਂਣ ਲਿਖਾਰੀ ਨੇ ਨੰਦਾ ਦੀ ਥਾਂ ਨਿੰਦਾ ਸ਼ਬਦ ਲਿਖਦਿੱਤਾ ਹੈ, ਦੇਖੋ. ਨੰਦਾ ੩.
Mahan Kosh data provided by Bhai Baljinder Singh (RaraSahib Wale);
See http://www.ik13.com
|
|