Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
ᴺīṯ(i). ਸਦਾ ਲਈ। for ever.
ਉਦਾਹਰਨ:
ਸਬਦਿ ਰਪੈ ਘਰੁ ਪਾਈਐ ਨਿਰਬਾਣੀ ਪਦੁ ਨੀਤਿ ॥ Raga Sireeraag 1, Asatpadee 8, 4:3 (P: 58).

Mahan Kosh Encyclopedia

ਨਿਤ੍ਯ ਹੀ. ਹਰ ਰੋਜ਼. “ਰਵਿਦਾਸੁ ਢੁਵੰਤਾ ਢੋਰ ਨੀਤਿ.” (ਆਸਾ ਧੰਨਾ) “ਦਾਤਨ ਨੀਤਿ ਕਰੇਇ.” (ਤਨਾਮਾ) 2. ਸੰ. ਨਾਮ/n. ਲੈਜਾਣ ਦੀ ਕ੍ਰਿਯਾ। 3. ਉਹਾ ਰੀਤਿ, ਜਿਸ ਦ੍ਵਾਰਾ ਆਦਮੀ ਸੁਮਾਰਗ ਚਲ ਸਕੇ। 4. ਧਰਮ ਅਤੇ ਸਮਾਜ ਦੇ ਚਲਾਉਣ ਦਾ ਨਿਯਮ। 5. ਰਾਜ੍ਯਪ੍ਰਬੰਧ ਦੀ ਯੁਕ੍ਤਿ. ਰਿਆਸਤ ਦੇ ਇੰਤਜਾਮ ਦੀ ਰੀਤਿ.
ਨੀਤਿ ਹੀ ਤੇ ਧਰਮ ਧਰਮ ਹੀ ਤੇ ਸਭੈ ਸਿੱਧਿ
ਨੀਤਿ ਹੀ ਤੇ ਆਦਰ ਸਭਾਨ ਬੀਚ ਪਾਈਐ,
ਨੀਤਿ ਤੇ ਅਨੀਤਿ ਛੂਟੈ ਨੀਤਿ ਹੀ ਤੇ ਸੁਖ ਲੂਟੈ
ਨੀਤਿ ਲੀਯੇ ਬੋਲੈ ਭਲੋ ਬਕਤਾ ਕਹਾਈਐ,
ਨੀਤਿ ਹੀ ਤੇ ਰਾਜ ਰਾਜੈ ਨੀਤਿ ਹੀ ਤੇ ਪਾਤਸ਼ਾਹੀ
ਨੀਤਿ ਹੀ ਤੇ ਯਸ ਨਵਖੰਡ ਮਾਂਹਿ ਗਾਈਐ,
ਛੋਟਨ ਕੋ ਬਡੋ ਅਰੁ ਬਡੇ ਮਾਂਹਿ ਬਡੋ ਕਰੈ
ਤਾਂਤੇ ਸਭ ਹੀ ਕੋ ਰਾਜਨੀਤਿ ਹੀ ਸੁਨਾਈਐ.
(ਦੇਵੀਦਾਸ).

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits