Mahan Kosh Encyclopedia, Gurbani Dictionaries and Punjabi/English Dictionaries.
SGGS Gurmukhi-Gurmukhi Dictionary |
ʼnerẖ(i). ਨਿਕਟ, ਪਾਸ, ਕੋਲ, ਨੇੜੇ। near, close by, close at hand. ਉਦਾਹਰਨ: ਜਮਕਾਲੁ ਤਿਸੁ ਨੇੜਿ ਨ ਆਵੈ ਜੋ ਹਰਿ ਹਰਿ ਨਾਮੁ ਧਿਆਵਣਿਆ ॥ (ਨੇੜੇ). Raga Maajh 3, Asatpadee 4, 6:3 (P: 111).
|
Mahan Kosh Encyclopedia |
{ਸੰਗ੍ਯਾ}. ਸਮੀਪਤਾ. "ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ". (ਸੂਹੀ ਅਃ ਮਃ ੫) ਕ੍ਰਿ. ਵਿ- ਕੋਲੇ. ਪਾਸ. "ਨੇੜੈ ਦੇਖਉ ਪਾਰਬ੍ਰਹਮ". (ਵਾਰ ਗਉ ੨. ਮਃ ੫). ॥
Mahan Kosh data provided by Bhai Baljinder Singh (RaraSahib Wale);
See http://www.ik13.com
|
|